Text copied!
Bibles in Panjabi

ਲੂਕਾ 13:25-26 in Panjabi

Help us?

ਲੂਕਾ 13:25-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਇਹ ਕਹਿ ਕੇ ਦਰਵਾਜ਼ਾ ਖੜ੍ਹਕਾਉਣ ਲੱਗੋਗੇ ਕਿ ਹੇ ਪ੍ਰਭੂ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਜੋ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ।
26 ਤਦ ਤੁਸੀਂ ਆਖਣ ਲੱਗੋਗੇ ਕਿ ਅਸੀਂ ਤੁਹਾਡੇ ਨਾਲ ਖਾਧਾ ਪੀਤਾ ਅਤੇ ਤੁਸੀਂ ਸਾਡੇ ਚੌਕਾਂ ਵਿੱਚ ਉਪਦੇਸ਼ ਦਿੱਤਾ ਹੈ।
ਲੂਕਾ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ