Text copied!
Bibles in Panjabi

ਲੂਕਾ 13:8-12 in Panjabi

Help us?

ਲੂਕਾ 13:8-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਪਰ ਉਸ ਨੇ ਉਹ ਨੂੰ ਉੱਤਰ ਦਿੱਤਾ, ਸੁਆਮੀ ਜੀ ਇਸ ਵਾਰ ਇਸ ਨੂੰ ਰਹਿਣ ਦਿਓ। ਮੈਂ ਇਸ ਦੇ ਆਲੇ-ਦੁਆਲੇ ਖਾਲ੍ਹ ਪੁਟਾਂਗਾਂ ਅਤੇ ਖਾਦ ਪਾਵਾਂਗਾ।
9 ਸ਼ਾਇਦ ਅਗਲੇ ਸਾਲ ਫਲ ਲੱਗੇ। ਨਹੀਂ ਤਾਂ ਇਸ ਨੂੰ ਵਢਾ ਦੇਣਾ।
10 ਯਿਸੂ ਸਬਤ ਦੇ ਦਿਨ ਕਿਸੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦਿੰਦਾ ਸੀ।
11 ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ।
12 ਯਿਸੂ ਨੇ ਉਸ ਨੂੰ ਵੇਖ ਕੇ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, ਹੇ ਔਰਤ ਤੂੰ ਆਪਣੀ ਕਮਜ਼ੋਰੀ ਤੋਂ ਛੁੱਟ ਗਈ ਹੈਂ।
ਲੂਕਾ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ