Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 14

ਲੂਕਾ 14:17-20

Help us?
Click on verse(s) to share them!
17ਅਤੇ ਉਸ ਨੇ ਭੋਜਨ ਦੇ ਸਮੇਂ ਆਪਣੇ ਨੌਕਰ ਨੂੰ ਭੇਜਿਆ ਜੋ ਉਹ ਸੱਦੇ ਹੋਇਆਂ ਨੂੰ ਆਖੇ ਕਿ ਆਓ ਕਿਉਂ ਜੋ ਹੁਣ ਸਭ ਕੁਝ ਤਿਆਰ ਹੈ
18ਤਾਂ ਉਹ ਸੱਭੇ ਇੱਕ ਮੱਤ ਹੋ ਕੇ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਉਸ ਨੂੰ ਕਿਹਾ, ਮੈਂ ਇੱਕ ਖੇਤ ਮੁੱਲ ਲਿਆ ਹੈ ਅਤੇ ਜ਼ਰੂਰ ਹੈ ਜੋ ਮੈਂ ਜਾ ਕੇ ਉਸ ਨੂੰ ਵੇਖਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ।
19ਅਤੇ ਦੂਜੇ ਨੇ ਆਖਿਆ, ਮੈਂ ਬਲ਼ਦਾਂ ਦੀਆਂ ਪੰਜ ਜੋੜੀਆਂ ਮੁੱਲ ਲਈਆਂ ਹਨ ਅਤੇ ਉਨ੍ਹਾਂ ਦੇ ਪਰਖਣ ਲਈ ਜਾਂਦਾ ਹਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ।
20ਅਤੇ ਹੋਰ ਨੇ ਆਖਿਆ, ਮੇਰਾ ਵਿਆਹ ਹੋਇਆ ਹੈ, ਇਸ ਲਈ ਮੈਂ ਨਹੀਂ ਆ ਸਕਦਾ।

Read ਲੂਕਾ 14ਲੂਕਾ 14
Compare ਲੂਕਾ 14:17-20ਲੂਕਾ 14:17-20