Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 14

ਲੂਕਾ 14:3-5

Help us?
Click on verse(s) to share them!
3ਯਿਸੂ ਨੇ ਬਿਵਸਥਾ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ ਕਿ ਨਹੀਂ?
4ਪਰ ਉਹਨਾਂ ਕੁਝ ਉੱਤਰ ਨਾ ਦਿੱਤਾ। ਤਾਂ ਯਿਸੂ ਨੇ ਉਸ ਨੂੰ ਛੂਹ ਕੇ ਚੰਗਾ ਕੀਤਾ ਅਤੇ ਤੋਰ ਦਿੱਤਾ।
5ਅਤੇ ਉਨ੍ਹਾਂ ਨੂੰ ਆਖਿਆ ਤੁਹਾਡੇ ਵਿੱਚੋਂ ਕੌਣ ਹੈ ਜੇਕਰ ਉਸ ਦਾ ਗਧਾ ਜਾਂ ਬੈਲ ਖੂਹ ਵਿੱਚ ਡਿੱਗ ਪਵੇ ਤਾਂ ਉਹ ਝੱਟ ਸਬਤ ਦੇ ਦਿਨ ਉਸ ਨੂੰ ਬਾਹਰ ਨਾ ਕੱਢੇਗਾ।

Read ਲੂਕਾ 14ਲੂਕਾ 14
Compare ਲੂਕਾ 14:3-5ਲੂਕਾ 14:3-5