Text copied!
Bibles in Panjabi

ਲੂਕਾ 14:3-5 in Panjabi

Help us?

ਲੂਕਾ 14:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਯਿਸੂ ਨੇ ਬਿਵਸਥਾ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ ਕਿ ਨਹੀਂ?
4 ਪਰ ਉਹਨਾਂ ਕੁਝ ਉੱਤਰ ਨਾ ਦਿੱਤਾ। ਤਾਂ ਯਿਸੂ ਨੇ ਉਸ ਨੂੰ ਛੂਹ ਕੇ ਚੰਗਾ ਕੀਤਾ ਅਤੇ ਤੋਰ ਦਿੱਤਾ।
5 ਅਤੇ ਉਨ੍ਹਾਂ ਨੂੰ ਆਖਿਆ ਤੁਹਾਡੇ ਵਿੱਚੋਂ ਕੌਣ ਹੈ ਜੇਕਰ ਉਸ ਦਾ ਗਧਾ ਜਾਂ ਬੈਲ ਖੂਹ ਵਿੱਚ ਡਿੱਗ ਪਵੇ ਤਾਂ ਉਹ ਝੱਟ ਸਬਤ ਦੇ ਦਿਨ ਉਸ ਨੂੰ ਬਾਹਰ ਨਾ ਕੱਢੇਗਾ।
ਲੂਕਾ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ