Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 17

ਲੂਕਾ 17:1-5

Help us?
Click on verse(s) to share them!
1ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਅਫ਼ਸੋਸ ਉਸ ਆਦਮੀ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ!
2ਉਹ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ ਤਾਂ ਉਸ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਚੱਕੀ ਦਾ ਪੁੜ ਉਸ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ।
3ਸਾਵਧਾਨ ਰਹੋ! ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਸਮਝਾ ਦੇ ਅਤੇ ਜੇ ਤੋਬਾ ਕਰੇ ਤਾਂ ਉਸ ਨੂੰ ਮਾਫ਼ ਕਰ।
4ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ।
5ਤਦ ਰਸੂਲਾਂ ਨੇ ਪ੍ਰਭੂ ਨੂੰ ਕਿਹਾ, ਸਾਡਾ ਵਿਸ਼ਵਾਸ ਵਧਾਓ।

Read ਲੂਕਾ 17ਲੂਕਾ 17
Compare ਲੂਕਾ 17:1-5ਲੂਕਾ 17:1-5