Text copied!
Bibles in Panjabi

ਲੂਕਾ 17:4-8 in Panjabi

Help us?

ਲੂਕਾ 17:4-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ।
5 ਤਦ ਰਸੂਲਾਂ ਨੇ ਪ੍ਰਭੂ ਨੂੰ ਕਿਹਾ, ਸਾਡਾ ਵਿਸ਼ਵਾਸ ਵਧਾਓ।
6 ਪਰ ਪ੍ਰਭੂ ਨੇ ਆਖਿਆ, ਜੇ ਤੁਹਾਡੇ ਵਿੱਚ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੁੰਦਾ ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਕਹਿ ਦਿੰਦੇ ਜੋ ਉੱਖੜ ਜਾ ਅਤੇ ਸਮੁੰਦਰ ਵਿੱਚ ਲੱਗ ਜਾ ਤਾਂ ਉਹ ਤੁਹਾਡੀ ਮੰਨ ਲੈਂਦਾ।
7 ਤੁਹਾਡੇ ਵਿੱਚੋਂ ਕੌਣ ਹੈ ਜੇ ਉਸ ਦਾ ਨੌਕਰ ਹਲ ਵਾਹੁੰਦਾ ਜਾ ਭੇਡਾਂ ਚਾਰਦਾ ਹੋਵੇ ਅਤੇ ਜਿਸ ਵੇਲੇ ਉਹ ਖੇਤੋਂ ਵਾਪਸ ਆਵੇ ਤਾਂ ਉਸ ਨੂੰ ਆਖੇਗਾ ਕਿ ਛੇਤੀ ਆ ਕੇ ਖਾਣ ਨੂੰ ਬੈਠ?
8 ਸਗੋਂ ਉਸ ਨੂੰ ਇਹ ਨਾ ਆਖੇਗਾ, ਕਿ ਕੁਝ ਖਾਣ ਨੂੰ ਤਿਆਰ ਕਰ ਜੋ ਮੈਂ ਖਾਵਾਂ ਅਤੇ ਲੱਕ ਬੰਨ੍ਹ ਕੇ ਮੇਰੀ ਸੇਵਾ ਕਰ ਜਦ ਤੱਕ ਮੈਂ ਖਾ ਪੀ ਨਾ ਲਵਾਂ ਅਤੇ ਇਸ ਦੇ ਬਾਅਦ ਤੂੰ ਖਾਵੀਂ ਪੀਵੀਂ?
ਲੂਕਾ 17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ