Text copied!
Bibles in Panjabi

ਲੂਕਾ 18:8-9 in Panjabi

Help us?

ਲੂਕਾ 18:8-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਛੇਤੀ ਹੀ ਉਨ੍ਹਾਂ ਦਾ ਬਦਲਾ ਲਵੇਗਾ। ਪਰ ਜਦ ਮਨੁੱਖ ਦਾ ਪੁੱਤਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਵਿਸ਼ਵਾਸ ਪਾਵੇਗਾ?।
9 ਉਸ ਨੇ ਬਹੁਤਿਆਂ ਨੂੰ ਜਿਹੜੇ ਆਪਣੇ ਉੱਤੇ ਭਰੋਸਾ ਰੱਖਦੇ ਸਨ ਕਿ ਅਸੀਂ ਧਰਮੀ ਹਾਂ ਅਤੇ ਦੂਸਰਿਆਂ ਨੂੰ ਤੁੱਛ ਜਾਣਦੇ ਸਨ, ਇਹ ਦ੍ਰਿਸ਼ਟਾਂਤ ਵੀ ਦਿੱਤਾ,
ਲੂਕਾ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ