Text copied!
Bibles in Panjabi

ਲੂਕਾ 19:15-19 in Panjabi

Help us?

ਲੂਕਾ 19:15-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਇਹ ਹੋਇਆ ਕਿ ਜਦ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਉਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ ਸਨ ਬੁਲਾਵਾ ਭੇਜਿਆ ਤਾਂ ਜੋ ਪਤਾ ਕਰੇ ਜੋ ਉਨ੍ਹਾਂ ਨੇ ਵਪਾਰ ਵਿੱਚ ਕੀ ਕਮਾਇਆ ਹੈ।
16 ਤਦ ਪਹਿਲੇ ਨੇ ਆਣ ਕੇ ਕਿਹਾ, ਸੁਆਮੀ ਜੀ, ਮੈਂ ਤੁਹਾਡੀ ਅਸ਼ਰਫ਼ੀ ਦੇ ਨਾਲ ਦਸ ਅਸ਼ਰਫ਼ੀਆਂ ਹੋਰ ਕਮਾਈਆਂ ਹਨ।
17 ਤਾਂ ਉਸ ਨੇ ਦਾਸ ਨੂੰ ਆਖਿਆ, ਹੇ ਚੰਗੇ ਨੌਕਰ ਸ਼ਾਬਾਸ਼! ਇਸ ਲਈ ਜੋ ਤੂੰ ਬਹੁਤ ਥੋੜ੍ਹੇ ਵਿੱਚ ਇਮਾਨਦਾਰ ਨਿੱਕਲਿਆ, ਤੂੰ ਦਸਾਂ ਨਗਰਾਂ ਉੱਤੇ ਅਧਿਕਾਰ ਰੱਖ।
18 ਅਤੇ ਦੂਜੇ ਨੇ ਆਣ ਕੇ ਕਿਹਾ, ਸੁਆਮੀ ਜੀ, ਤੁਹਾਡੀ ਅਸ਼ਰਫ਼ੀ ਨਾਲ ਮੈਂ ਪੰਜ ਅਸ਼ਰਫ਼ੀਆਂ ਹੋਰ ਕਮਾਈਆਂ ਹਨ।
19 ਤਾਂ ਉਸ ਨੇ ਦੂਜੇ ਦਾਸ ਨੂੰ ਵੀ ਆਖਿਆ ਕਿ ਤੂੰ ਵੀ ਪੰਜਾਂ ਨਗਰਾਂ ਉੱਤੇ ਅਧਿਕਾਰ ਰੱਖ।
ਲੂਕਾ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ