Text copied!
Bibles in Panjabi

ਲੂਕਾ 1:45-50 in Panjabi

Help us?

ਲੂਕਾ 1:45-50 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

45 ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ।
46 ਤਦ ਮਰਿਯਮ ਨੇ ਆਖਿਆ, “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ,
47 ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ,
48 ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ,
49 ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ।
50 ਜਿਹੜੇ ਉਸ ਦਾ ਡਰ ਰੱਖਦੇ ਹਨ, ਉਨ੍ਹਾਂ ਉੱਤੇ ਉਸ ਦੀ ਦਯਾ ਪੀੜ੍ਹੀਓਂ ਪੀੜ੍ਹੀ ਬਣੀ ਰਹਿੰਦੀ ਹੈ।
ਲੂਕਾ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ