Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 21

ਲੂਕਾ 21:6-10

Help us?
Click on verse(s) to share them!
6ਜੋ ਇਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਉਹ ਦਿਨ ਆਉਣਗੇ ਜਿਨ੍ਹਾਂ ਵਿੱਚ ਇੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ।
7ਅੱਗੋਂ ਉਨ੍ਹਾਂ ਨੇ ਯਿਸੂ ਤੋਂ ਪੁੱਛਿਆ, ਫਿਰ ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਚਿੰਨ੍ਹ ਹੈ, ਜਦ ਇਹ ਗੱਲਾਂ ਹੋਣ ਲੱਗਣਗੀਆਂ?
8ਤਾਂ ਉਸ ਨੇ ਆਖਿਆ, “ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ। ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ‘ਮੈਂ ਉਹੋ ਹਾਂ’ ਅਤੇ ‘ਉਹ ਸਮਾਂ ਨੇੜੇ ਹੈ।’ ਉਨ੍ਹਾਂ ਦੇ ਮਗਰ ਨਾ ਲੱਗਣਾ।
9ਪਰ ਜਦ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖ਼ਬਰਾਂ ਸੁਣੋ ਤਾਂ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਪਹਿਲਾਂ ਹੋਣੀਆਂ ਹੀ ਹਨ ਪਰ ਅੰਤ ਉਸ ਸਮੇਂ ਨਹੀਂ।”
10ਤਦ ਉਸ ਨੇ ਉਹਨਾਂ ਨੂੰ ਕਿਹਾ, ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ।

Read ਲੂਕਾ 21ਲੂਕਾ 21
Compare ਲੂਕਾ 21:6-10ਲੂਕਾ 21:6-10