Text copied!
Bibles in Panjabi

ਲੂਕਾ 23:24-28 in Panjabi

Help us?

ਲੂਕਾ 23:24-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਤਦ ਪਿਲਾਤੁਸ ਨੇ ਹੁਕਮ ਕੀਤਾ ਜੋ ਉਨ੍ਹਾਂ ਦੀ ਮੰਗ ਦੇ ਅਨੁਸਾਰ ਹੋਵੇ।
25 ਅਤੇ ਉਸ ਨੂੰ ਜਿਹੜਾ ਫਸਾਦ ਅਤੇ ਖੂਨ ਦੇ ਕਾਰਨ ਕੈਦ ਹੋਇਆ ਸੀ ਜਿਸ ਨੂੰ ਉਹ ਮੰਗਦੇ ਸਨ, ਰਿਹਾ ਕਰ ਦਿੱਤਾ ਪਰ ਯਿਸੂ ਨੂੰ ਉਨ੍ਹਾਂ ਦੀ ਮਰਜ਼ੀ ਉੱਤੇ ਹਵਾਲੇ ਕੀਤਾ।
26 ਜਦ ਉਹ ਯਿਸੂ ਨੂੰ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸ਼ਮਊਨ ਨਾਮਕ ਇੱਕ ਕੁਰੇਨੀ ਮਨੁੱਖ ਨੂੰ ਜੋ ਪਿੰਡੋਂ ਆਉਂਦਾ ਸੀ, ਫੜ੍ਹ ਕੇ ਉਸ ਦੇ ਮੋਢੇ ਉੱਤੇ ਸਲੀਬ ਰੱਖੀ ਜੋ ਉਹ ਯਿਸੂ ਦੇ ਮਗਰ ਲੈ ਚੱਲੇ।
27 ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਗਈ ਨਾਲੇ ਬਹੁਤ ਸਾਰੀਆਂ ਔਰਤਾਂ ਜਿਹੜੀਆਂ ਉਸ ਦੇ ਲਈ ਪਿੱਟਦੀਆਂ ਅਤੇ ਰੋਂਦੀਆਂ ਸਨ।
28 ਪਰ ਯਿਸੂ ਨੇ ਉਨ੍ਹਾਂ ਵੱਲ ਪਿੱਛੇ ਮੁੜ ਕੇ ਕਿਹਾ, ਹੇ ਯਰੂਸ਼ਲਮ ਦੀਓ ਧੀਓ, ਮੇਰੇ ਲਈ ਨਾ ਰੋਵੋ ਪਰ ਆਪਣੇ ਅਤੇ ਆਪਣਿਆਂ ਬੱਚਿਆਂ ਲਈ ਰੋਵੋ।
ਲੂਕਾ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ