Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 3

ਲੂਕਾ 3:19-28

Help us?
Click on verse(s) to share them!
19ਪਰ ਰਾਜਾ ਹੇਰੋਦੇਸ ਨੇ ਆਪਣੇ ਭਰਾ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਅਤੇ ਸਾਰੀਆਂ ਬੁਰਾਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਸ ਦੇ ਕੋਲੋਂ ਬੇਇੱਜ਼ਤ ਹੋ ਕੇ
20ਸਭ ਤੋਂ ਵੱਧ ਇਹ ਵੀ ਕੀਤਾ ਜੋ ਯੂਹੰਨਾ ਨੂੰ ਕੈਦ ਕਰ ਦਿੱਤਾ।
21ਜਦ ਸਭ ਲੋਕ ਬਪਤਿਸਮਾ ਲੈ ਹਟੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਜਿਹਾ ਹੋਇਆ ਕਿ ਅਕਾਸ਼ ਖੁੱਲ੍ਹ ਗਿਆ
22ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।
23ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਸਾਲਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤਰ ਸੀ ਜਿਹੜਾ ਏਲੀ ਦਾ ਸੀ।
24ਉਹ ਮੱਥਾਤ ਦਾ, ਉਹ ਲੇਵੀ ਦਾ, ਉਹ ਮਲਕੀ ਦਾ, ਉਹ ਯੰਨਾਈ ਦਾ, ਉਹ ਯੂਸੁਫ਼ ਦਾ,
25ਉਹ ਮੱਤਿਥਯਾਹ ਦਾ, ਉਹ ਆਮੋਸ ਦਾ, ਉਹ ਨਹੂਮ ਦਾ, ਉਹ ਹਸਲੀ ਦਾ, ਉਹ ਨੱਗਈ ਦਾ,
26ਉਹ ਮਾਹਥ ਦਾ, ਉਹ ਮੱਤਿਥਯਾਹ ਦਾ, ਉਹ ਸ਼ਿਮਈ ਦਾ, ਉਹ ਯੋਸੇਕ ਦਾ, ਉਹ ਯਹੂਦਾਹ ਦਾ,
27ਉਹ ਯੋਹਾਨਾਨ ਦਾ, ਉਹ ਰੇਸਹ ਦਾ, ਉਹ ਜ਼ਰੁੱਬਾਬਲ ਦਾ, ਉਹ ਸ਼ਅਲਤੀਏਲ ਦਾ, ਉਹ ਨੇਰੀ ਦਾ,
28ਉਹ ਮਲਕੀ ਦਾ, ਉਹ ਅੱਦੀ ਦਾ, ਉਹ ਕੋਸਾਮ ਦਾ, ਉਹ ਅਲਮੋਦਾਮ ਦਾ, ਉਹ ਏਰ ਦਾ,

Read ਲੂਕਾ 3ਲੂਕਾ 3
Compare ਲੂਕਾ 3:19-28ਲੂਕਾ 3:19-28