Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 4

ਲੂਕਾ 4:8-9

Help us?
Click on verse(s) to share them!
8ਯਿਸੂ ਨੇ ਉਸ ਨੂੰ ਉੱਤਰ ਦਿੱਤਾ ਇਹ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਬੰਦਗੀ ਕਰ ਅਤੇ ਉਸ ਇਕੱਲੇ ਦੀ ਸੇਵਾ ਹੀ ਕਰ।
9ਤਦ ਸ਼ੈਤਾਨ ਉਸ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕੀਤਾ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ ਆਪ ਨੂੰ ਐਥੋਂ ਹੇਠਾਂ ਡੇਗ ਦੇ”।

Read ਲੂਕਾ 4ਲੂਕਾ 4
Compare ਲੂਕਾ 4:8-9ਲੂਕਾ 4:8-9