Text copied!
Bibles in Panjabi

ਲੂਕਾ 7:38-41 in Panjabi

Help us?

ਲੂਕਾ 7:38-41 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

38 ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ।
39 ਅਤੇ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਭੋਜਨ ਤੇ ਬੁਲਾਇਆ ਸੀ ਆਪਣੇ ਮਨ ਵਿੱਚ ਕਹਿਣ ਲੱਗਾ ਕਿ ਇਹ ਮਨੁੱਖ ਜੇਕਰ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਔਰਤ ਜੋ ਉਸ ਨੂੰ ਛੂੰਹਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ।
40 ਯਿਸੂ ਨੇ ਉਸ ਦੇ ਵਿਚਾਰਾਂ ਨੂੰ ਜਾਣ ਕੇ ਕਿਹਾ, ਸ਼ਮਊਨ, ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਦੱਸੋ।
41 ਯਿਸੂ ਨੇ ਕਿਹਾ, “ਕਿਸੇ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਢਾਈ ਸੌ ਰੁਪਏ ਦਾ ਅਤੇ ਦੂਜਾ ਪੰਜਾਹਾਂ ਦਾ।”
ਲੂਕਾ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ