Text copied!
Bibles in Panjabi

ਲੂਕਾ 9:51-55 in Panjabi

Help us?

ਲੂਕਾ 9:51-55 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

51 ਇਹ ਹੋਇਆ ਕਿ ਜਦ ਉਸ ਦੇ ਸਵਰਗ ਉੱਠਾਏ ਜਾਣ ਦੇ ਦਿਨ ਸੰਪੂਰਨ ਹੋਣ ਲੱਗੇ ਤਾਂ ਉਸ ਨੇ ਯਰੂਸ਼ਲਮ ਨੂੰ ਜਾਣ ਲਈ ਆਪਣਾ ਪੂਰਾ ਮਨ ਬਣਾਇਆ।
52 ਅਤੇ ਆਪਣੇ ਅੱਗੇ ਸੰਦੇਸ਼ਵਾਹਕ ਭੇਜੇ ਅਤੇ ਉਹ ਤੁਰ ਦੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਪਹੁੰਚੇ ਤਾਂ ਜੋ ਉਸ ਦੇ ਲਈ ਤਿਆਰੀ ਕਰਨ।
53 ਪਰ ਉਨ੍ਹਾਂ ਨੇ ਉਸ ਨੂੰ ਸਵੀਕਾਰ ਨਾ ਕੀਤਾ ਇਸ ਲਈ ਜੋ ਉਹ ਯਰੂਸ਼ਲਮ ਦੀ ਵੱਲ ਜਾਣ ਨੂੰ ਸੀ।
54 ਅਤੇ ਉਸ ਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖ ਕੇ ਕਿਹਾ, ਪ੍ਰਭੂ ਜੀ ਜੇਕਰ ਤੇਰੀ ਮਰਜ਼ੀ ਹੈ ਤਾਂ ਕਿ ਅਸੀਂ ਹੁਕਮ ਕਰੀਏ ਜੋ ਅਕਾਸ਼ ਤੋਂ ਅੱਗ ਬਰਸੇ ਅਤੇ ਇਨ੍ਹਾਂ ਦਾ ਨਾਸ ਕਰੇ?
55 ਪਰ ਉਸ ਨੇ ਮੁੜ ਕੇ ਉਨ੍ਹਾਂ ਨੂੰ ਝਿੜਕਿਆ।
ਲੂਕਾ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ