Text copied!
Bibles in Panjabi

ਲੇਵੀਆਂ 11:13-19 in Panjabi

Help us?

ਲੇਵੀਆਂ 11:13-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਪੰਛੀਆਂ ਵਿੱਚੋਂ ਜਿਹੜੇ ਤੁਹਾਡੇ ਲਈ ਅਸ਼ੁੱਧ ਹਨ, ਉਹ ਇਹ ਹਨ, ਇਹ ਨਾ ਖਾਧੇ ਜਾਣ ਕਿਉਂ ਜੋ ਇਹ ਘਿਣਾਉਣੇ ਹਨ ਅਰਥਾਤ ਉਕਾਬ, ਗਿੱਧ, ਮੱਛੀ ਮਾਰ,
14 ਇੱਲ, ਗਿਰਝ ਆਪਣੀ ਪ੍ਰਜਾਤੀ ਅਨੁਸਾਰ,
15 ਸਭ ਪ੍ਰਕਾਰ ਦੇ ਕਾਂ ਆਪਣੀ ਪ੍ਰਜਾਤੀ ਅਨੁਸਾਰ,
16 ਸ਼ੁਤਰਮੁਰਗ, ਬਿਲ ਬਤੌਰੀ, ਕੋਇਲ ਅਤੇ ਬਾਜ਼ ਆਪਣੀ ਪ੍ਰਜਾਤੀ ਅਨੁਸਾਰ,
17 ਚੁਗਲ, ਜਲਕਾਊਂ, ਵੱਡਾ ਉੱਲੂ,
18 ਰਾਜਹੰਸ, ਹਵਾਸਿਲ, ਆਰਗਲ,
19 ਲਮਢੀਂਗ ਅਤੇ ਬਗਲਾ ਆਪਣੀ ਪ੍ਰਜਾਤੀ ਅਨੁਸਾਰ, ਟਟੀਹਰੀ ਅਤੇ ਚਮਗਾਦੜ,
ਲੇਵੀਆਂ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ