Text copied!
Bibles in Panjabi

ਲੇਵੀਆਂ 11:23-25 in Panjabi

Help us?

ਲੇਵੀਆਂ 11:23-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਪਰ ਹੋਰ ਸਾਰੇ ਘਿਸਰਨ ਅਤੇ ਉੱਡਣ ਵਾਲੇ ਕੀੜੇ ਜਿਨ੍ਹਾਂ ਦੇ ਚਾਰ ਪੈਰ ਹਨ, ਇਹ ਸਾਰੇ ਤੁਹਾਡੇ ਲਈ ਘਿਣਾਉਣੇ ਹਨ।
24 ਇਨ੍ਹਾਂ ਤੋਂ ਤੁਸੀਂ ਅਸ਼ੁੱਧ ਹੋਵੋਗੇ, ਜੋ ਕੋਈ ਇਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
25 ਅਤੇ ਜੋ ਕੋਈ ਇਨ੍ਹਾਂ ਦੀ ਲੋਥ ਵਿੱਚੋਂ ਕੁਝ ਵੀ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
ਲੇਵੀਆਂ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ