Text copied!
Bibles in Panjabi

ਲੇਵੀਆਂ 11:27-30 in Panjabi

Help us?

ਲੇਵੀਆਂ 11:27-30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਅਤੇ ਚਾਰ ਪੈਰਾਂ ਨਾਲ ਚੱਲਣ ਵਾਲੇ ਸਭ ਪ੍ਰਕਾਰ ਦੇ ਪਸ਼ੂਆਂ ਵਿੱਚੋਂ ਜਿਹੜੇ ਪੰਜਿਆਂ ਭਾਰ ਤੁਰਦੇ ਹਨ, ਉਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਉਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
28 ਅਤੇ ਜੋ ਕੋਈ ਇਨ੍ਹਾਂ ਦੀ ਲੋਥ ਨੂੰ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ਕਿਉਂ ਜੋ ਇਹ ਤੁਹਾਡੇ ਲਈ ਅਸ਼ੁੱਧ ਹਨ।
29 ਅਤੇ ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ, ਇਹ ਤੁਹਾਡੇ ਲਈ ਅਸ਼ੁੱਧ ਹਨ, ਅਰਥਾਤ ਛਛੂੰਦਰ, ਚੂਹਾ ਅਤੇ ਗੌਹ ਆਪਣੀ ਪ੍ਰਜਾਤੀ ਦੇ ਅਨੁਸਾਰ,
30 ਅਤੇ ਛਿਪਕਲੀ, ਕੋੜ੍ਹਕਿਰਲੀ, ਕਿਰਲੀ, ਅਜਾਤ ਅਤੇ ਗਿਰਗਿਟ,
ਲੇਵੀਆਂ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ