Text copied!
Bibles in Panjabi

ਲੇਵੀਆਂ 11:35-38 in Panjabi

Help us?

ਲੇਵੀਆਂ 11:35-38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਅਤੇ ਜੇਕਰ ਇਨ੍ਹਾਂ ਦੀ ਲੋਥ ਵਿੱਚੋਂ ਕੁਝ ਤੰਦੂਰ ਜਾਂ ਚੁੱਲ੍ਹੇ ਉੱਤੇ ਡਿੱਗ ਪਵੇ ਤਾਂ ਉਹ ਅਸ਼ੁੱਧ ਹੋਣਗੇ ਅਤੇ ਤੋੜ ਦਿੱਤੇ ਜਾਣ, ਕਿਉਂ ਜੋ ਉਹ ਅਸ਼ੁੱਧ ਹਨ, ਅਤੇ ਤੁਹਾਡੇ ਲਈ ਵੀ ਅਸ਼ੁੱਧ ਠਹਿਰਨਗੇ।
36 ਪਰ ਤਲਾਬ ਜਾਂ ਸੋਤਾ ਜਿਸ ਦੇ ਵਿੱਚ ਪਾਣੀ ਬਹੁਤ ਹੋਵੇ, ਉਹ ਸ਼ੁੱਧ ਹੀ ਠਹਿਰੇ ਪਰ ਜੋ ਕੁਝ ਉਨ੍ਹਾਂ ਦੀ ਲੋਥ ਨੂੰ ਛੂਹੇ ਉਹ ਅਸ਼ੁੱਧ ਠਹਿਰੇ।
37 ਜੇਕਰ ਉਨ੍ਹਾਂ ਦੀ ਲੋਥ ਵਿੱਚੋਂ ਕੁਝ ਕਿਸੇ ਬੀਜਣ ਵਾਲੇ ਬੀਜ ਉੱਤੇ ਡਿੱਗ ਜਾਵੇ, ਤਾਂ ਵੀ ਉਹ ਸ਼ੁੱਧ ਰਹੇਗਾ।
38 ਪਰ ਜੇਕਰ ਉਹ ਬੀਜ ਪਾਣੀ ਵਿੱਚ ਭਿੱਜ ਜਾਵੇ ਅਤੇ ਉਨ੍ਹਾਂ ਦੀ ਲੋਥ ਵਿੱਚੋਂ ਕੁਝ ਉਸ ਦੇ ਉੱਤੇ ਡਿੱਗ ਜਾਵੇ, ਤਾਂ ਉਹ ਤੁਹਾਡੇ ਲਈ ਅਸ਼ੁੱਧ ਹੋਵੇਗਾ।
ਲੇਵੀਆਂ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ