Text copied!
Bibles in Panjabi

ਲੇਵੀਆਂ 11:40-43 in Panjabi

Help us?

ਲੇਵੀਆਂ 11:40-43 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

40 ਜੋ ਕੋਈ ਉਸ ਦੀ ਲੋਥ ਤੋਂ ਕੁਝ ਖਾਵੇ, ਤਾਂ ਆਪਣੇ ਬਸਤਰ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜੋ ਕੋਈ ਉਸ ਦੀ ਲੋਥ ਨੂੰ ਚੁੱਕੇ, ਉਹ ਵੀ ਆਪਣੇ ਬਸਤਰ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
41 ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ ਤੁਹਾਡੇ ਲਈ ਘਿਣਾਉਣੇ ਹਨ, ਇਹ ਨਾ ਖਾਧੇ ਜਾਣ।
42 ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਢਿੱਡ ਭਾਰ ਘਿਸਰਦੇ ਜਾਂ ਚਾਰ ਪੈਰਾਂ ਨਾਲ ਤੁਰਦੇ ਹਨ, ਜਾਂ ਜਿਨ੍ਹਾਂ ਦੇ ਵੱਧ ਪੈਰ ਹੁੰਦੇ ਹਨ, ਉਨ੍ਹਾਂ ਨੂੰ ਤੁਸੀਂ ਨਾ ਖਾਣਾ ਕਿਉਂ ਜੋ ਉਹ ਘਿਣਾਉਣੇ ਹਨ।
43 ਕਿਸੇ ਵੀ ਤਰ੍ਹਾਂ ਦੇ ਘਿਸਰਨ ਵਾਲੇ ਜੀਵ ਤੋਂ ਤੁਸੀਂ ਆਪਣੇ ਆਪ ਨੂੰ ਘਿਣਾਉਣਾ ਨਾ ਬਣਾਉਣਾ, ਨਾ ਹੀ ਤੁਸੀਂ ਆਪਣੇ ਆਪ ਨੂੰ ਉਨ੍ਹਾਂ ਤੋਂ ਅਸ਼ੁੱਧ ਬਣਾਉਣਾ ਕਿ ਤੁਸੀਂ ਭਰਿਸ਼ਟ ਹੋ ਜਾਓ।
ਲੇਵੀਆਂ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ