Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 11

ਲੇਵੀਆਂ 11:9-10

Help us?
Click on verse(s) to share them!
9ਜਿੰਨ੍ਹੇ ਜਲ-ਜੰਤੂ ਹਨ, ਉਨ੍ਹਾਂ ਵਿੱਚੋਂ ਤੁਸੀਂ ਇਨ੍ਹਾਂ ਨੂੰ ਖਾ ਸਕਦੇ ਹੋ, ਅਰਥਾਤ ਸਮੁੰਦਰ ਅਤੇ ਨਦੀਆਂ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਜਿਨ੍ਹਾਂ ਦੇ ਖੰਭ ਅਤੇ ਚਾਨੇ ਹੋਣ।
10ਅਤੇ ਪਾਣੀ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਜਿਹੜੇ ਸਮੁੰਦਰ ਅਤੇ ਨਦੀਆਂ ਵਿੱਚ ਚਲਦੇ ਹਨ, ਪਰ ਉਨ੍ਹਾਂ ਦੇ ਖੰਭ ਅਤੇ ਚਾਨੇ ਨਾ ਹੋਣ, ਉਹ ਸਾਰੇ ਤੁਹਾਡੇ ਲਈ ਘਿਣਾਉਣੇ ਹਨ।

Read ਲੇਵੀਆਂ 11ਲੇਵੀਆਂ 11
Compare ਲੇਵੀਆਂ 11:9-10ਲੇਵੀਆਂ 11:9-10