Text copied!
Bibles in Panjabi

ਲੇਵੀਆਂ 13:45-48 in Panjabi

Help us?

ਲੇਵੀਆਂ 13:45-48 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

45 ਉਹ ਮਨੁੱਖ ਜਿਸ ਨੂੰ ਕੋੜ੍ਹ ਦਾ ਰੋਗ ਹੋਵੇ, ਉਸ ਦੇ ਕੱਪੜੇ ਪਾੜੇ ਜਾਣ, ਉਸ ਦਾ ਸਿਰ ਨੰਗਾ ਹੋਵੇ ਅਤੇ ਉਹ ਆਪਣੇ ਉੱਪਰਲੇ ਬੁੱਲ੍ਹ ਨੂੰ ਢੱਕ ਕੇ “ਅਸ਼ੁੱਧ! ਅਸ਼ੁੱਧ!” ਪੁਕਾਰਿਆ ਕਰੇ।
46 ਜਿੰਨੇ ਦਿਨ ਤੱਕ ਉਹ ਰੋਗ ਉਸ ਦੇ ਸਰੀਰ ਵਿੱਚ ਰਹੇ, ਓਨ੍ਹੇ ਦਿਨ ਤੱਕ ਉਹ ਭਰਿਸ਼ਟ ਰਹੇ, ਅਸ਼ੁੱਧ ਰਹੇ ਅਤੇ ਉਹ ਇਕੱਲਾ ਵੱਸੇ, ਉਸ ਦਾ ਨਿਵਾਸ ਸਥਾਨ ਡੇਰੇ ਤੋਂ ਬਾਹਰ ਹੋਵੇ।
47 ਫੇਰ ਜਿਸ ਬਸਤਰ ਵਿੱਚ ਕੋੜ੍ਹ ਦਾ ਰੋਗ ਹੋਵੇ, ਭਾਵੇਂ ਉੱਨ ਦਾ ਹੋਵੇ, ਭਾਵੇਂ ਕਤਾਨ ਦਾ,
48 ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਕਤਾਨ ਦਾ, ਭਾਵੇਂ ਉੱਨ ਦਾ, ਭਾਵੇਂ ਚਮੜੇ ਵਿੱਚ, ਭਾਵੇਂ ਚਮੜੇ ਦੀ ਬਣੀ ਹੋਈ ਕਿਸੇ ਵਸਤੂ ਵਿੱਚ ਹੋਵੇ।
ਲੇਵੀਆਂ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ