Text copied!
Bibles in Panjabi

ਲੇਵੀਆਂ 13:54-56 in Panjabi

Help us?

ਲੇਵੀਆਂ 13:54-56 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

54 ਤਾਂ ਜਾਜਕ ਆਗਿਆ ਦੇਵੇ ਕਿ ਉਸ ਵਸਤੂ ਨੂੰ ਜਿਸ ਦੇ ਵਿੱਚ ਰੋਗ ਹੈ, ਧੋਇਆ ਜਾਵੇ ਅਤੇ ਉਹ ਉਸ ਨੂੰ ਹੋਰ ਸੱਤ ਦਿਨ ਤੱਕ ਅਲੱਗ ਰੱਖੇ।
55 ਅਤੇ ਉਸ ਨੂੰ ਧੋਣ ਤੋਂ ਬਾਅਦ ਜਾਜਕ ਉਸ ਨੂੰ ਜਾਂਚੇ ਅਤੇ ਜੇਕਰ ਰੋਗ ਦਾ ਰੰਗ ਨਾ ਬਦਲਿਆ ਹੋਇਆ ਅਤੇ ਨਾ ਹੀ ਰੋਗ ਫੈਲਿਆ ਹੋਵੇ, ਤਾਂ ਉਹ ਅਸ਼ੁੱਧ ਹੈ। ਤੂੰ ਉਸ ਨੂੰ ਅੱਗ ਵਿੱਚ ਸਾੜੀਂ, ਕਿਉਂ ਜੋ ਭਾਵੇਂ ਉਹ ਰੋਗ ਅੰਦਰੂਨੀ ਭਾਵੇਂ ਬਾਹਰੀ ਹੋਵੇ ਤਾਂ ਵੀ ਉਹ ਫੈਲਣ ਵਾਲਾ ਰੋਗ ਹੈ।
56 ਪਰ ਜੇਕਰ ਜਾਜਕ ਵੇਖੇ ਅਤੇ ਵੇਖੋ, ਉਸ ਨੂੰ ਧੋਣ ਤੋਂ ਬਾਅਦ ਉਹ ਰੋਗ ਕੁਝ ਫਿੱਕਾ ਪੈ ਗਿਆ ਹੋਵੇ ਤਾਂ ਉਹ ਉਸ ਕੱਪੜੇ ਵਿੱਚੋਂ, ਭਾਵੇਂ ਤਾਣੀ ਭਾਵੇਂ ਉੱਣਨੀ ਵਿੱਚੋਂ, ਜਾਂ ਚਮੜੀ ਵਿੱਚੋਂ ਪਾੜ ਕੇ ਉਸ ਨੂੰ ਕੱਢੇ,
ਲੇਵੀਆਂ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ