Text copied!
Bibles in Panjabi

ਲੇਵੀਆਂ 14:11-13 in Panjabi

Help us?

ਲੇਵੀਆਂ 14:11-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਤਦ ਉਹ ਜਾਜਕ ਜੋ ਸ਼ੁੱਧ ਕਰਨ ਦੀ ਬਿਧੀ ਨੂੰ ਕਰਦਾ ਹੈ, ਉਸ ਸ਼ੁੱਧ ਹੋਣ ਵਾਲੇ ਮਨੁੱਖ ਨੂੰ ਇਨ੍ਹਾਂ ਵਸਤੂਆਂ ਸਮੇਤ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਸਾਹਮਣੇ ਖੜ੍ਹਾ ਕਰੇ।
12 ਤਦ ਜਾਜਕ ਇੱਕ ਲੇਲਾ ਲੈ ਕੇ ਦੋਸ਼ ਬਲੀ ਦੀ ਭੇਟ ਕਰਕੇ ਉਸ ਨੂੰ ਚੜ੍ਹਾਵੇ ਅਤੇ ਉਸ ਕੁੱਪੀ ਤੇਲ ਨੂੰ ਲੈ ਕੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ।
13 ਉਹ ਉਸ ਲੇਲੇ ਨੂੰ ਉਸੇ ਸਥਾਨ ਵਿੱਚ ਵੱਢੇ ਜਿੱਥੇ ਉਹ ਪਾਪ ਬਲੀ ਅਤੇ ਹੋਮ ਬਲੀ ਪਸ਼ੂਆਂ ਨੂੰ ਵੱਢਦੇ ਹਨ ਅਰਥਾਤ ਪਵਿੱਤਰ ਸਥਾਨ ਵਿੱਚ ਕਿਉਂਕਿ ਜਿਵੇਂ ਪਾਪ ਬਲੀ ਦੀ ਭੇਟ ਜਾਜਕ ਦੀ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਵੀ ਉਸੇ ਦੀ ਹੈ, ਉਹ ਅੱਤ ਪਵਿੱਤਰ ਹੈ।
ਲੇਵੀਆਂ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ