Text copied!
Bibles in Panjabi

ਲੇਵੀਆਂ 14:31-33 in Panjabi

Help us?

ਲੇਵੀਆਂ 14:31-33 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਅਰਥਾਤ ਜੋ ਪੰਛੀ ਉਹ ਲਿਆ ਸਕਿਆ ਉਨ੍ਹਾਂ ਵਿੱਚੋਂ ਉਹ ਇੱਕ ਨੂੰ ਪਾਪ ਬਲੀ ਦੀ ਭੇਟ ਲਈ ਅਤੇ ਦੂਜੇ ਨੂੰ ਮੈਦੇ ਦੀ ਭੇਟ ਸਮੇਤ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ, ਇਸ ਤਰ੍ਹਾਂ ਜਾਜਕ ਸ਼ੁੱਧ ਹੋਣ ਵਾਲੇ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।
32 ਜਿਸ ਨੂੰ ਕੋੜ੍ਹ ਦਾ ਰੋਗ ਹੋਇਆ ਹੋਵੇ ਅਤੇ ਉਹ ਇਸ ਯੋਗ ਨਾ ਹੋਵੇ ਕਿ ਉਹ ਸ਼ੁੱਧਤਾਈ ਦੀਆਂ ਵਸਤੂਆਂ ਨੂੰ ਲਿਆ ਸਕੇ, ਉਸ ਦੇ ਲਈ ਇਹੋ ਬਿਵਸਥਾ ਹੈ।
33 ਫੇਰ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ,
ਲੇਵੀਆਂ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ