Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 14

ਲੇਵੀਆਂ 14:45-47

Help us?
Click on verse(s) to share them!
45ਉਹ ਉਸ ਘਰ ਨੂੰ ਢਾਹ ਦੇਵੇ ਅਤੇ ਉਸ ਦੇ ਪੱਥਰ, ਲੱਕੜੀਆਂ ਅਤੇ ਸਾਰੇ ਚੂਨੇ ਨੂੰ ਸ਼ਹਿਰ ਤੋਂ ਬਾਹਰ ਜਾ ਕੇ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟਵਾ ਦੇਵੇ।
46ਜਦ ਤੱਕ ਉਹ ਘਰ ਬੰਦ ਰਹੇ, ਤਦ ਤੱਕ ਜੋ ਕੋਈ ਉਸ ਘਰ ਵਿੱਚ ਵੜੇ, ਉਹ ਸ਼ਾਮ ਤੱਕ ਅਸ਼ੁੱਧ ਰਹੇ।
47ਅਤੇ ਜਿਹੜਾ ਉਸ ਘਰ ਵਿੱਚ ਲੰਮਾ ਪਵੇ, ਉਹ ਆਪਣੇ ਕੱਪੜੇ ਧੋ ਲਵੇ ਅਤੇ ਜਿਹੜਾ ਉਸ ਘਰ ਵਿੱਚ ਖਾਣਾ ਖਾਵੇ ਉਹ ਵੀ ਆਪਣੇ ਕੱਪੜੇ ਧੋ ਲਵੇ।

Read ਲੇਵੀਆਂ 14ਲੇਵੀਆਂ 14
Compare ਲੇਵੀਆਂ 14:45-47ਲੇਵੀਆਂ 14:45-47