Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 14

ਲੇਵੀਆਂ 14:53-56

Help us?
Click on verse(s) to share them!
53ਪਰ ਉਸ ਜੀਉਂਦੇ ਪੰਛੀ ਨੂੰ ਸ਼ਹਿਰ ਤੋਂ ਬਾਹਰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ, ਇਸ ਤਰ੍ਹਾਂ ਉਹ ਉਸ ਘਰ ਦੇ ਲਈ ਪ੍ਰਾਸਚਿਤ ਕਰੇ ਤਦ ਉਹ ਸ਼ੁੱਧ ਹੋਵੇਗਾ।
54ਹਰ ਪ੍ਰਕਾਰ ਦੇ ਕੋੜ੍ਹ ਦੇ ਰੋਗ ਅਤੇ ਦਾਦ ਲਈ ਇਹੋ ਬਿਵਸਥਾ ਹੈ,
55ਕੱਪੜਿਆਂ ਦਾ ਅਤੇ ਘਰ ਦਾ ਕੋੜ੍ਹ,
56ਅਤੇ ਸੋਜ, ਪੱਪੜੀ, ਅਤੇ ਦਾਗ ਦੇ ਲਈ

Read ਲੇਵੀਆਂ 14ਲੇਵੀਆਂ 14
Compare ਲੇਵੀਆਂ 14:53-56ਲੇਵੀਆਂ 14:53-56