Text copied!
Bibles in Panjabi

ਲੇਵੀਆਂ 15:10-12 in Panjabi

Help us?

ਲੇਵੀਆਂ 15:10-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਅਤੇ ਜਿਹੜਾ ਉਸ ਵਸਤੂ ਨੂੰ ਛੂਹੇ ਜਿਹੜੀ ਪ੍ਰਮੇਹ ਵਾਲੇ ਦੇ ਹੇਠ ਸੀ, ਉਹ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜਿਹੜਾ ਅਜਿਹੀ ਵਸਤੂ ਨੂੰ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
11 ਜਿਸ ਨੂੰ ਪ੍ਰਮੇਹ ਹੋਵੇ, ਉਸ ਜਿਸ ਕਿਸੇ ਨੂੰ ਬਿਨ੍ਹਾਂ ਹੱਥ ਧੋਏ ਛੂਹ ਲਵੇ ਤਾਂ ਉਹ ਮਨੁੱਖ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
12 ਉਸ ਮਿੱਟੀ ਦੇ ਭਾਂਡੇ ਨੂੰ ਜਿਸ ਨੂੰ ਪ੍ਰਮੇਹ ਵਾਲਾ ਛੂਹੇ, ਤੋੜ ਦਿੱਤਾ ਜਾਵੇ ਅਤੇ ਸਾਰੇ ਲੱਕੜ ਦੇ ਭਾਂਡੇ ਪਾਣੀ ਨਾਲ ਧੋਤੇ ਜਾਣ।
ਲੇਵੀਆਂ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ