Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 15

ਲੇਵੀਆਂ 15:24-26

Help us?
Click on verse(s) to share them!
24ਜੇਕਰ ਕੋਈ ਮਨੁੱਖ ਉਸ ਦੇ ਨਾਲ ਸੰਗ ਕਰੇ ਅਤੇ ਉਸ ਨੂੰ ਉਸ ਦਾ ਲਹੂ ਲੱਗ ਜਾਵੇ ਤਾਂ ਉਹ ਮਨੁੱਖ ਸੱਤ ਦਿਨ ਤੱਕ ਅਸ਼ੁੱਧ ਰਹੇ ਅਤੇ ਜਿਸ ਕਿਸੇ ਵਿਛਾਉਣੇ ਉੱਤੇ ਉਹ ਲੰਮਾ ਪੈਂਦਾ ਹੈ, ਉਹ ਅਸ਼ੁੱਧ ਠਹਿਰੇ।
25ਜੇਕਰ ਕਿਸੇ ਇਸਤਰੀ ਨੂੰ ਉਸ ਦੀ ਮਾਹਵਾਰੀ ਦੇ ਦਿਨਾਂ ਤੋਂ ਇਲਾਵਾ ਜਾਂ ਮਾਹਵਾਰੀ ਦੇ ਨਿਯੁਕਤ ਦਿਨਾਂ ਤੋਂ ਵੱਧ ਸਮੇਂ ਤੱਕ ਲਹੂ ਵੱਗਦਾ ਰਹੇ, ਤਾਂ ਜਦ ਤੱਕ ਉਹ ਅਜਿਹੀ ਹਾਲਤ ਵਿੱਚ ਰਹੇ ਤਦ ਤੱਕ ਉਹ ਅਸ਼ੁੱਧ ਰਹੇ।
26ਉਹ ਸਾਰੇ ਵਿਛਾਉਣੇ ਜਿਨ੍ਹਾਂ ਦੇ ਉੱਤੇ ਉਹ ਆਪਣੇ ਪ੍ਰਮੇਹ ਦੇ ਸਾਰੇ ਦਿਨਾਂ ਵਿੱਚ ਲੰਮੀ ਪਵੇ, ਉਹ ਉਸ ਦੀ ਮਾਹਵਾਰੀ ਦੇ ਵਿਛਾਉਣੇ ਦੀ ਤਰ੍ਹਾਂ ਠਹਿਰਣ, ਅਤੇ ਜਿਸ ਕਿਸੇ ਵਸਤੂ ਉੱਤੇ ਉਹ ਬੈਠੇ, ਉਹ ਸਭ ਉਸ ਦੀ ਮਾਹਵਾਰੀ ਦੇ ਦਿਨਾਂ ਦੀ ਅਸ਼ੁੱਧਤਾਈ ਦੀ ਤਰ੍ਹਾਂ ਅਸ਼ੁੱਧ ਹੋਣ।

Read ਲੇਵੀਆਂ 15ਲੇਵੀਆਂ 15
Compare ਲੇਵੀਆਂ 15:24-26ਲੇਵੀਆਂ 15:24-26