Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 17

ਲੇਵੀਆਂ 17:4-8

Help us?
Click on verse(s) to share them!
4ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ, ਯਹੋਵਾਹ ਦੇ ਨਿਵਾਸ ਸਥਾਨ ਦੇ ਸਾਹਮਣੇ ਬਲੀ ਚੜ੍ਹਾਉਣ ਲਈ ਨਾ ਲਿਆਵੇ, ਤਾਂ ਉਹ ਮਨੁੱਖ ਖੂਨ ਦਾ ਦੋਸ਼ੀ ਠਹਿਰੇ। ਉਸ ਨੇ ਲਹੂ ਬਹਾਇਆ ਹੈ ਇਸ ਲਈ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
5ਇਸ ਬਿਧੀ ਦਾ ਕਾਰਨ ਇਹ ਹੈ ਕਿ ਇਸਰਾਏਲੀ ਆਪਣੀਆਂ ਬਲੀਆਂ ਜਿਨ੍ਹਾਂ ਨੂੰ ਉਹ ਖੁੱਲ੍ਹੇ ਮੈਦਾਨ ਵਿੱਚ ਚੜ੍ਹਾਉਂਦੇ ਹਨ, ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਜਾਜਕ ਦੇ ਕੋਲ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਕਰਕੇ ਲਿਆਉਣ।
6ਅਤੇ ਜਾਜਕ ਉਸ ਲਹੂ ਨੂੰ ਯਹੋਵਾਹ ਦੀ ਜਗਵੇਦੀ ਦੇ ਉੱਤੇ ਅਤੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਛਿੜਕੇ ਅਤੇ ਚਰਬੀ ਨੂੰ ਯਹੋਵਾਹ ਦੇ ਅੱਗੇ ਸੁਗੰਧਤਾ ਕਰ ਕੇ ਸਾੜੇ।
7ਤਾਂ ਜੋ ਉਹ ਜਿਹੜੇ ਬੱਕਰਿਆਂ ਦੀ ਪੂਜਾ ਕਰਕੇ ਵਿਭਚਾਰ ਕਰਦੇ ਹਨ, ਫੇਰ ਕਦੀ ਆਪਣੀਆਂ ਬਲੀਆਂ ਉਨ੍ਹਾਂ ਦੇ ਅੱਗੇ ਨਾ ਚੜ੍ਹਾਉਣ। ਇਹ ਉਨ੍ਹਾਂ ਦੇ ਲਈ ਉਨ੍ਹਾਂ ਦੀ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਹੋਵੇਗੀ।
8ਤੂੰ ਉਨ੍ਹਾਂ ਨੂੰ ਇਹ ਆਖ, ਭਾਵੇਂ ਇਸਰਾਏਲ ਦੇ ਘਰਾਣੇ ਦਾ ਕੋਈ ਮਨੁੱਖ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਰਹਿੰਦੇ ਹਨ, ਜਿਹੜਾ ਹੋਮ ਬਲੀ ਦੀ ਭੇਟ ਜਾਂ ਸੁੱਖ-ਸਾਂਦ ਦੀ ਭੇਟ ਚੜ੍ਹਾਵੇ,

Read ਲੇਵੀਆਂ 17ਲੇਵੀਆਂ 17
Compare ਲੇਵੀਆਂ 17:4-8ਲੇਵੀਆਂ 17:4-8