Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 18

ਲੇਵੀਆਂ 18:17-18

Help us?
Click on verse(s) to share them!
17ਤੂੰ ਕਿਸੇ ਇਸਤਰੀ ਅਤੇ ਉਸ ਦੀ ਧੀ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪੋਤਰੀ ਨੂੰ ਜਾਂ ਉਸ ਦੀ ਦੋਤਰੀ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਲਿਆਵੀਂ, ਕਿਉਂ ਜੋ ਉਹ ਉਸ ਦੀ ਨਜ਼ਦੀਕੀ ਰਿਸ਼ਤੇਦਾਰ ਹੈ, ਅਜਿਹਾ ਕਰਨਾ ਦੁਸ਼ਟਤਾ ਹੈ।
18ਤੂੰ ਆਪਣੀ ਪਤਨੀ ਨੂੰ ਦੁੱਖ ਦੇਣ ਲਈ, ਉਸ ਦੀ ਭੈਣ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਨਾ ਵਿਆਹਵੀਂ ਜਦ ਕਿ ਤੇਰੀ ਪਹਿਲੀ ਪਤਨੀ ਅਜੇ ਜੀਉਂਦੀ ਹੈ।

Read ਲੇਵੀਆਂ 18ਲੇਵੀਆਂ 18
Compare ਲੇਵੀਆਂ 18:17-18ਲੇਵੀਆਂ 18:17-18