Text copied!
Bibles in Panjabi

ਲੇਵੀਆਂ 18:17-18 in Panjabi

Help us?

ਲੇਵੀਆਂ 18:17-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਤੂੰ ਕਿਸੇ ਇਸਤਰੀ ਅਤੇ ਉਸ ਦੀ ਧੀ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪੋਤਰੀ ਨੂੰ ਜਾਂ ਉਸ ਦੀ ਦੋਤਰੀ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਲਿਆਵੀਂ, ਕਿਉਂ ਜੋ ਉਹ ਉਸ ਦੀ ਨਜ਼ਦੀਕੀ ਰਿਸ਼ਤੇਦਾਰ ਹੈ, ਅਜਿਹਾ ਕਰਨਾ ਦੁਸ਼ਟਤਾ ਹੈ।
18 ਤੂੰ ਆਪਣੀ ਪਤਨੀ ਨੂੰ ਦੁੱਖ ਦੇਣ ਲਈ, ਉਸ ਦੀ ਭੈਣ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਨਾ ਵਿਆਹਵੀਂ ਜਦ ਕਿ ਤੇਰੀ ਪਹਿਲੀ ਪਤਨੀ ਅਜੇ ਜੀਉਂਦੀ ਹੈ।
ਲੇਵੀਆਂ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ