Text copied!
Bibles in Panjabi

ਲੇਵੀਆਂ 18:3-6 in Panjabi

Help us?

ਲੇਵੀਆਂ 18:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤੁਸੀਂ ਮਿਸਰ ਦੇ ਦੇਸ ਦੇ ਕੰਮਾਂ ਦੇ ਅਨੁਸਾਰ ਨਾ ਕਰਨਾ, ਜਿਸ ਦੇ ਵਿੱਚ ਤੁਸੀਂ ਵੱਸਦੇ ਸੀ ਅਤੇ ਨਾ ਕਨਾਨ ਦੇ ਕੰਮਾਂ ਦੇ ਅਨੁਸਾਰ ਕਰਨਾ, ਜਿੱਥੇ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਨਾ ਹੀ ਤੁਸੀਂ ਉਨ੍ਹਾਂ ਦੀਆਂ ਰੀਤਾਂ ਅਨੁਸਾਰ ਚੱਲਣਾ।
4 ਤੁਸੀਂ ਮੇਰੇ ਹੀ ਨਿਯਮਾਂ ਨੂੰ ਮੰਨਣਾ ਅਤੇ ਮੇਰੀਆਂ ਹੀ ਬਿਧੀਆਂ ਨੂੰ ਮੰਨ ਕੇ ਉਨ੍ਹਾਂ ਦੇ ਅਨੁਸਾਰ ਚੱਲਣਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
5 ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰਨਾ। ਜਿਹੜਾ ਇਨ੍ਹਾਂ ਦੀ ਪਾਲਣਾ ਕਰੇਗਾ, ਉਹ ਇਨ੍ਹਾਂ ਦੇ ਕਾਰਨ ਜੀਉਂਦਾ ਰਹੇਗਾ। ਮੈਂ ਹੀ ਯਹੋਵਾਹ ਹਾਂ।
6 ਤੁਹਾਡੇ ਵਿੱਚੋਂ ਕੋਈ ਆਪਣੇ ਨਜ਼ਦੀਕੀ ਰਿਸ਼ਤੇਦਾਰ ਦਾ ਨੰਗੇਜ਼ ਉਘਾੜਨ ਲਈ ਉਨ੍ਹਾਂ ਦੇ ਕੋਲ ਨਾ ਜਾਵੇ। ਮੈਂ ਯਹੋਵਾਹ ਹਾਂ।
ਲੇਵੀਆਂ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ