Text copied!
Bibles in Panjabi

ਲੇਵੀਆਂ 19:31-34 in Panjabi

Help us?

ਲੇਵੀਆਂ 19:31-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਤੁਸੀਂ ਝਾੜਾ-ਫੂਕੀ ਕਰਨ ਵਾਲਿਆਂ ਅਤੇ ਭੂਤ ਕੱਢਣ ਵਾਲਿਆਂ ਵੱਲ ਨਾ ਮੁੜਨਾ ਅਤੇ ਉਨ੍ਹਾਂ ਦੇ ਪਿੱਛੇ ਲੱਗ ਕੇ ਭਰਿਸ਼ਟ ਨਾ ਹੋ ਜਾਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
32 ਤੁਸੀਂ ਧੌਲਿਆਂ ਵਾਲਿਆਂ ਦੇ ਅੱਗੇ ਉੱਠ ਕੇ ਖੜ੍ਹੇ ਹੋਣਾ ਅਤੇ ਬਜ਼ੁਰਗਾਂ ਦਾ ਆਦਰ ਕਰਨਾ ਅਤੇ ਆਪਣੇ ਪਰਮੇਸ਼ੁਰ ਤੋਂ ਡਰਨਾ। ਮੈਂ ਯਹੋਵਾਹ ਹਾਂ।
33 ਜੇਕਰ ਕੋਈ ਪਰਦੇਸੀ ਤੁਹਾਡੇ ਦੇਸ ਵਿੱਚ ਆ ਕੇ ਤੁਹਾਡੇ ਨਾਲ ਵੱਸੇ, ਤਾਂ ਤੁਸੀਂ ਉਸ ਨੂੰ ਦੁੱਖ ਨਾ ਦੇਣਾ।
34 ਅਤੇ ਜੋ ਪਰਦੇਸੀ ਤੁਹਾਡੇ ਵਿਚਕਾਰ ਵੱਸੇ, ਉਹ ਤੁਹਾਡੇ ਲਈ ਆਪਣੇ ਲੋਕਾਂ ਵਰਗਾ ਹੋਵੇ ਅਤੇ ਤੁਸੀਂ ਉਸ ਨੂੰ ਆਪਣੇ ਜਿਹਾ ਪਿਆਰ ਕਰਿਓ ਕਿਉਂ ਜੋ ਤੁਸੀਂ ਵੀ ਮਿਸਰ ਦੇਸ ਵਿੱਚ ਪਰਦੇਸੀ ਸੀ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ਲੇਵੀਆਂ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ