Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 20

ਲੇਵੀਆਂ 20:15-16

Help us?
Click on verse(s) to share them!
15ਜੇਕਰ ਕੋਈ ਮਨੁੱਖ ਕਿਸੇ ਪਸ਼ੂ ਨਾਲ ਸੰਗ ਕਰੇ ਤਾਂ ਉਹ ਜ਼ਰੂਰ ਮਾਰਿਆ ਜਾਵੇ ਅਤੇ ਤੁਸੀਂ ਪਸ਼ੂ ਨੂੰ ਵੀ ਵੱਢ ਸੁੱਟਣਾ।
16ਜੇਕਰ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਆਵੇ ਅਤੇ ਉਸ ਤੋਂ ਸੰਗ ਕਰਵਾਏ ਤਾਂ ਤੂੰ ਉਸ ਇਸਤਰੀ ਨੂੰ ਅਤੇ ਉਸ ਪਸ਼ੂ ਨੂੰ ਵੱਢ ਸੁੱਟਣਾ। ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ।

Read ਲੇਵੀਆਂ 20ਲੇਵੀਆਂ 20
Compare ਲੇਵੀਆਂ 20:15-16ਲੇਵੀਆਂ 20:15-16