Text copied!
Bibles in Panjabi

ਲੇਵੀਆਂ 20:15-16 in Panjabi

Help us?

ਲੇਵੀਆਂ 20:15-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਜੇਕਰ ਕੋਈ ਮਨੁੱਖ ਕਿਸੇ ਪਸ਼ੂ ਨਾਲ ਸੰਗ ਕਰੇ ਤਾਂ ਉਹ ਜ਼ਰੂਰ ਮਾਰਿਆ ਜਾਵੇ ਅਤੇ ਤੁਸੀਂ ਪਸ਼ੂ ਨੂੰ ਵੀ ਵੱਢ ਸੁੱਟਣਾ।
16 ਜੇਕਰ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਆਵੇ ਅਤੇ ਉਸ ਤੋਂ ਸੰਗ ਕਰਵਾਏ ਤਾਂ ਤੂੰ ਉਸ ਇਸਤਰੀ ਨੂੰ ਅਤੇ ਉਸ ਪਸ਼ੂ ਨੂੰ ਵੱਢ ਸੁੱਟਣਾ। ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ।
ਲੇਵੀਆਂ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ