Text copied!
Bibles in Panjabi

ਲੇਵੀਆਂ 20:5-8 in Panjabi

Help us?

ਲੇਵੀਆਂ 20:5-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤਦ ਮੈਂ ਆਪ ਉਸ ਮਨੁੱਖ ਅਤੇ ਉਸ ਦੇ ਘਰਾਣੇ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਦੇ ਉਸ ਦੇ ਪਿੱਛੇ ਲੱਗ ਕੇ ਮੋਲਕ ਦੇ ਨਾਲ ਵਿਭਚਾਰ ਕੀਤਾ, ਉਨ੍ਹਾਂ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।
6 ਅਤੇ ਜਿਹੜਾ ਝਾੜਾ-ਫੂਕੀ ਕਰਨ ਵਾਲਿਆਂ ਜਾਂ ਭੂਤ ਕੱਢਣ ਵਾਲਿਆਂ ਦੇ ਪਿੱਛੇ ਲੱਗ ਕੇ ਵਿਭਚਾਰ ਕਰੇ ਤਾਂ ਮੈਂ ਉਸ ਮਨੁੱਖ ਦਾ ਵਿਰੋਧੀ ਬਣ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।
7 ਇਸ ਲਈ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਪਵਿੱਤਰ ਬਣੇ ਰਹੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
8 ਤੁਸੀਂ ਮੇਰੀਆਂ ਬਿਧੀਆਂ ਨੂੰ ਮੰਨਣਾ ਅਤੇ ਉਨ੍ਹਾਂ ਦੀ ਪਾਲਣਾ ਕਰਨਾ। ਮੈਂ ਉਹੋ ਯਹੋਵਾਹ ਹਾਂ ਜੋ ਤੁਹਾਨੂੰ ਪਵਿੱਤਰ ਕਰਦਾ ਹਾਂ।
ਲੇਵੀਆਂ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ