Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 21

ਲੇਵੀਆਂ 21:11-13

Help us?
Click on verse(s) to share them!
11ਉਹ ਕਿਸੇ ਲਾਸ਼ ਦੇ ਕੋਲ ਨਾ ਜਾਵੇ ਅਤੇ ਨਾ ਹੀ ਆਪਣੇ ਪਿਤਾ ਜਾਂ ਆਪਣੀ ਮਾਤਾ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਕਰੇ।
12ਉਹ ਪਵਿੱਤਰ ਸਥਾਨ ਤੋਂ ਬਾਹਰ ਨਾ ਨਿੱਕਲੇ ਅਤੇ ਨਾ ਆਪਣੇ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਭਰਿਸ਼ਟ ਕਰੇ, ਕਿਉਂ ਜੋ ਉਸ ਦੇ ਸਿਰ ਉੱਤੇ ਪਰਮੇਸ਼ੁਰ ਦੇ ਮਸਹ ਕੀਤੇ ਹੋਏ ਤੇਲ ਦਾ ਮੁਕਟ ਹੈ। ਮੈਂ ਯਹੋਵਾਹ ਹਾਂ।
13ਉਹ ਕੁਆਰੀ ਇਸਤਰੀ ਨਾਲ ਹੀ ਵਿਆਹ ਕਰੇ।

Read ਲੇਵੀਆਂ 21ਲੇਵੀਆਂ 21
Compare ਲੇਵੀਆਂ 21:11-13ਲੇਵੀਆਂ 21:11-13