Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 21

ਲੇਵੀਆਂ 21:15-17

Help us?
Click on verse(s) to share them!
15ਉਹ ਆਪਣੇ ਲੋਕਾਂ ਵਿੱਚ, ਆਪਣੇ ਵੰਸ਼ ਨੂੰ ਭਰਿਸ਼ਟ ਨਾ ਕਰੇ, ਕਿਉਂ ਜੋ ਮੈਂ ਯਹੋਵਾਹ ਉਸ ਨੂੰ ਪਵਿੱਤਰ ਠਹਿਰਾਉਂਦਾ ਹਾਂ।
16ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
17ਹਾਰੂਨ ਨੂੰ ਆਖ, ਤੇਰੀ ਵੰਸ਼ ਵਿੱਚ ਪੀੜ੍ਹੀਓਂ ਪੀੜ੍ਹੀ ਤੱਕ ਜਿਸ ਕਿਸੇ ਵਿੱਚ ਕੋਈ ਦੋਸ਼ ਹੋਵੇ, ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਜਾਵੇ।

Read ਲੇਵੀਆਂ 21ਲੇਵੀਆਂ 21
Compare ਲੇਵੀਆਂ 21:15-17ਲੇਵੀਆਂ 21:15-17