Text copied!
Bibles in Panjabi

ਲੇਵੀਆਂ 22:14-15 in Panjabi

Help us?

ਲੇਵੀਆਂ 22:14-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਜੇਕਰ ਕੋਈ ਮਨੁੱਖ ਅਣਜਾਣੇ ਵਿੱਚ ਪਵਿੱਤਰ ਵਸਤੂਆਂ ਵਿੱਚੋਂ ਖਾ ਲਵੇ ਤਾਂ ਉਹ ਉਸ ਦੇ ਨਾਲ ਪੰਜਵਾਂ ਹਿੱਸਾ ਹੋਰ ਮਿਲਾ ਕੇ ਜਾਜਕ ਨੂੰ ਪਵਿੱਤਰ ਵਸਤੂ ਦੇ ਦੇਵੇ।
15 ਅਤੇ ਉਹ ਇਸਰਾਏਲੀਆਂ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਜਿਨ੍ਹਾਂ ਨੂੰ ਉਹ ਭੇਟ ਕਰਕੇ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਨਿਰਾਦਰ ਨਾ ਕਰਨ।
ਲੇਵੀਆਂ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ