Text copied!
Bibles in Panjabi

ਲੇਵੀਆਂ 22:21-23 in Panjabi

Help us?

ਲੇਵੀਆਂ 22:21-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਅਤੇ ਜਿਹੜਾ ਯਹੋਵਾਹ ਦੇ ਅੱਗੇ ਆਪਣੀ ਸੁੱਖਣਾ ਪੂਰੀ ਕਰਨ ਲਈ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਜਾਂ ਆਪਣੀ ਖੁਸ਼ੀ ਦੀ ਭੇਟ ਲਈ ਬਲ਼ਦਾਂ ਜਾਂ ਭੇਡਾਂ ਵਿੱਚੋਂ ਭੇਟ ਚੜ੍ਹਾਵੇ, ਤਾਂ ਸਵੀਕਾਰੇ ਜਾਣ ਲਈ ਜ਼ਰੂਰੀ ਹੈ ਕਿ ਉਹ ਪੂਰੀ ਹੋਵੇ ਅਤੇ ਉਸ ਦੇ ਵਿੱਚ ਕੋਈ ਦੋਸ਼ ਨਾ ਹੋਵੇ।
22 ਜਿਹੜਾ ਅੰਨ੍ਹਾ ਹੋਵੇ, ਜਾਂ ਜਿਸ ਦੇ ਅੰਗ ਟੁੱਟੇ ਹੋਣ ਜਾਂ ਟੁੰਡਾ ਹੋਵੇ ਜਾਂ ਜਿਸ ਨੂੰ ਮੁਹਕੇ ਹੋਣ, ਜਾਂ ਦਾਦ ਜਾਂ ਖੁਜਲੀ ਹੋਵੇ, ਇਨ੍ਹਾਂ ਨੂੰ ਤੁਸੀਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਨਾ ਉਨ੍ਹਾਂ ਨੂੰ ਅੱਗ ਦੀ ਭੇਟ ਕਰਕੇ ਜਗਵੇਦੀ ਦੇ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਉਣਾ।
23 ਜਿਸ ਕਿਸੇ ਬਲ਼ਦ ਜਾਂ ਬੱਕਰੇ ਦਾ ਕੋਈ ਅੰਗ ਵੱਧ ਜਾਂ ਘੱਟ ਹੋਵੇ, ਉਸ ਨੂੰ ਤੁਸੀਂ ਆਪਣੀ ਖੁਸ਼ੀ ਦੀ ਭੇਟ ਕਰਕੇ ਚੜ੍ਹਾ ਸਕਦੇ ਹੋ, ਪਰ ਸੁੱਖਣਾ ਪੂਰੀ ਕਰਨ ਲਈ ਉਸ ਨੂੰ ਸਵੀਕਾਰ ਨਾ ਕੀਤਾ ਜਾਵੇਗਾ।
ਲੇਵੀਆਂ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ