Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 22

ਲੇਵੀਆਂ 22:31-33

Help us?
Click on verse(s) to share them!
31ਇਸ ਲਈ ਤੁਸੀਂ ਮੇਰੇ ਹੁਕਮਾਂ ਨੂੰ ਮੰਨ ਕੇ ਉਨ੍ਹਾਂ ਦੀ ਪਾਲਣਾ ਕਰਨਾ। ਮੈਂ ਯਹੋਵਾਹ ਹਾਂ।
32ਤੁਸੀਂ ਮੇਰੇ ਪਵਿੱਤਰ ਨਾਮ ਨੂੰ ਭਰਿਸ਼ਟ ਨਾ ਕਰਨਾ, ਪਰ ਮੈਂ ਇਸਰਾਏਲੀਆਂ ਵਿੱਚ ਜ਼ਰੂਰ ਹੀ ਪਵਿੱਤਰ ਸਮਝਿਆ ਜਾਂਵਾਂ। ਮੈਂ ਉਹ ਯਹੋਵਾਹ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹੈ।
33ਜੋ ਤੁਹਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਤਾਂ ਜੋ ਤੁਹਾਡਾ ਪਰਮੇਸ਼ੁਰ ਹੋਵਾਂ, ਮੈਂ ਯਹੋਵਾਹ ਹਾਂ।

Read ਲੇਵੀਆਂ 22ਲੇਵੀਆਂ 22
Compare ਲੇਵੀਆਂ 22:31-33ਲੇਵੀਆਂ 22:31-33