Text copied!
Bibles in Panjabi

ਲੇਵੀਆਂ 23:18-20 in Panjabi

Help us?

ਲੇਵੀਆਂ 23:18-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਤੁਸੀਂ ਉਨ੍ਹਾਂ ਰੋਟੀਆਂ ਦੇ ਨਾਲ ਇੱਕ ਸਾਲ ਦੇ ਦੋਸ਼ ਰਹਿਤ ਸੱਤ ਲੇਲੇ, ਇੱਕ ਜੁਆਨ ਬਲ਼ਦ ਅਤੇ ਦੋ ਛੱਤਰੇ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਉਣਾ। ਉਹ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਪੀਣ ਦੀਆਂ ਭੇਟਾਂ ਸਮੇਤ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਹੋਵੇ।
19 ਫੇਰ ਤੁਸੀਂ ਪਾਪ ਬਲੀ ਦੀ ਭੇਟ ਲਈ ਇੱਕ ਬੱਕਰਾ ਅਤੇ ਸੁੱਖ-ਸਾਂਦ ਦੀ ਭੇਟ ਲਈ ਇੱਕ ਸਾਲ ਦੇ ਦੋ ਲੇਲੇ ਬਲੀ ਕਰਕੇ ਚੜ੍ਹਾਉਣਾ।
20 ਤਦ ਜਾਜਕ ਉਨ੍ਹਾਂ ਲੇਲਿਆਂ ਨੂੰ ਪਹਿਲੇ ਫਲ ਦੀ ਰੋਟੀ ਸਮੇਤ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ ਅਤੇ ਉਹ ਜਾਜਕ ਦੇ ਲਈ ਯਹੋਵਾਹ ਦੇ ਅੱਗੇ ਪਵਿੱਤਰ ਹੋਣ।
ਲੇਵੀਆਂ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ