Text copied!
Bibles in Panjabi

ਲੇਵੀਆਂ 23:25-29 in Panjabi

Help us?

ਲੇਵੀਆਂ 23:25-29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ਪਰ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ।”
26 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
27 “ਇਸੇ ਸੱਤਵੇਂ ਮਹੀਨੇ ਦਾ ਦਸਵਾਂ ਦਿਨ ਇੱਕ ਪ੍ਰਾਸਚਿਤ ਦਾ ਦਿਨ ਹੋਵੇ। ਉਹ ਤੁਹਾਡੇ ਲਈ ਪਵਿੱਤਰ ਸਭਾ ਦਾ ਦਿਨ ਹੋਵੇ, ਉਸ ਦਿਨ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦੇਣਾ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ।
28 ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ਕਿਉਂ ਜੋ ਉਹ ਪ੍ਰਾਸਚਿਤ ਦਾ ਦਿਨ ਹੈ ਜਿਸ ਵਿੱਚ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਲਈ ਪ੍ਰਾਸਚਿਤ ਕੀਤਾ ਜਾਵੇਗਾ।
29 ਉਸ ਦਿਨ ਜਿਹੜਾ ਆਪਣੀ ਜਾਨ ਨੂੰ ਦੁੱਖ ਨਾ ਦੇਵੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
ਲੇਵੀਆਂ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ