Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 23

ਲੇਵੀਆਂ 23:5-7

Help us?
Click on verse(s) to share them!
5ਪਹਿਲੇ ਮਹੀਨੇ ਦੇ ਚੌਧਵੇਂ ਦਿਨ ਨੂੰ ਸ਼ਾਮ ਦੇ ਵੇਲੇ ਯਹੋਵਾਹ ਦੇ ਪਸਾਹ ਦਾ ਪਰਬ ਹੈ।
6ਅਤੇ ਉਸੇ ਮਹੀਨੇ ਦੇ ਪੰਦਰਵੇਂ ਦਿਨ ਨੂੰ ਯਹੋਵਾਹ ਦੀ ਪਤੀਰੀ ਰੋਟੀ ਦਾ ਪਰਬ ਹੈ, ਉਸ ਵਿੱਚ ਸੱਤ ਦਿਨ ਤੱਕ ਤੁਸੀਂ ਪਤੀਰੀ ਰੋਟੀ ਖਾਣਾ।
7ਪਹਿਲੇ ਦਿਨ ਤੁਸੀਂ ਪਵਿੱਤਰ ਸਭਾ ਕਰਨਾ, ਉਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।

Read ਲੇਵੀਆਂ 23ਲੇਵੀਆਂ 23
Compare ਲੇਵੀਆਂ 23:5-7ਲੇਵੀਆਂ 23:5-7