Text copied!
Bibles in Panjabi

ਲੇਵੀਆਂ 24:10-12 in Panjabi

Help us?

ਲੇਵੀਆਂ 24:10-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਉਨ੍ਹਾਂ ਦਿਨਾਂ ਵਿੱਚ ਇੱਕ ਇਸਰਾਏਲੀ ਇਸਤਰੀ ਦਾ ਪੁੱਤਰ, ਜਿਸ ਦਾ ਪਿਤਾ ਮਿਸਰੀ ਸੀ, ਉਹ ਇਸਰਾਏਲੀਆਂ ਦੇ ਵਿੱਚ ਰਹਿਣ ਲੱਗਾ ਅਤੇ ਇਸ ਇਸਰਾਏਲੀ ਇਸਤਰੀ ਦਾ ਪੁੱਤਰ ਅਤੇ ਕੋਈ ਹੋਰ ਇਸਰਾਏਲੀ ਮਨੁੱਖ ਡੇਰੇ ਵਿੱਚ ਝਗੜਨ ਲੱਗੇ,
11 ਅਤੇ ਉਸ ਇਸਰਾਏਲੀ ਇਸਤਰੀ ਦਾ ਪੁੱਤਰ ਯਹੋਵਾਹ ਦੇ ਨਾਮ ਦਾ ਨਿਰਾਦਰ ਕਰਕੇ ਕੁਫ਼ਰ ਬਕਣ ਲੱਗਾ, ਤਾਂ ਲੋਕ ਉਸ ਨੂੰ ਮੂਸਾ ਦੇ ਕੋਲ ਲੈ ਆਏ। ਉਸ ਦੀ ਮਾਂ ਦਾ ਨਾਮ “ਸਲੂਮੀਥ” ਸੀ, ਜੋ ਦਾਨ ਦੀ ਗੋਤ ਵਿੱਚੋਂ ਦਿਬਰੀ ਦੀ ਧੀ ਸੀ।
12 ਉਨ੍ਹਾਂ ਨੇ ਉਸ ਨੂੰ ਬੰਨ੍ਹ ਕੇ ਰੱਖਿਆ, ਜਦ ਤੱਕ ਉਹ ਇਸ ਮਾਮਲੇ ਵਿੱਚ ਯਹੋਵਾਹ ਦੀ ਮਰਜ਼ੀ ਨੂੰ ਨਾ ਜਾਣ ਲੈਣ।
ਲੇਵੀਆਂ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ