Text copied!
Bibles in Panjabi

ਲੇਵੀਆਂ 24:11-14 in Panjabi

Help us?

ਲੇਵੀਆਂ 24:11-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਅਤੇ ਉਸ ਇਸਰਾਏਲੀ ਇਸਤਰੀ ਦਾ ਪੁੱਤਰ ਯਹੋਵਾਹ ਦੇ ਨਾਮ ਦਾ ਨਿਰਾਦਰ ਕਰਕੇ ਕੁਫ਼ਰ ਬਕਣ ਲੱਗਾ, ਤਾਂ ਲੋਕ ਉਸ ਨੂੰ ਮੂਸਾ ਦੇ ਕੋਲ ਲੈ ਆਏ। ਉਸ ਦੀ ਮਾਂ ਦਾ ਨਾਮ “ਸਲੂਮੀਥ” ਸੀ, ਜੋ ਦਾਨ ਦੀ ਗੋਤ ਵਿੱਚੋਂ ਦਿਬਰੀ ਦੀ ਧੀ ਸੀ।
12 ਉਨ੍ਹਾਂ ਨੇ ਉਸ ਨੂੰ ਬੰਨ੍ਹ ਕੇ ਰੱਖਿਆ, ਜਦ ਤੱਕ ਉਹ ਇਸ ਮਾਮਲੇ ਵਿੱਚ ਯਹੋਵਾਹ ਦੀ ਮਰਜ਼ੀ ਨੂੰ ਨਾ ਜਾਣ ਲੈਣ।
13 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
14 “ਜਿਸ ਨੇ ਕੁਫ਼ਰ ਬਕਿਆ ਹੈ, ਉਸ ਨੂੰ ਤੁਸੀਂ ਡੇਰੇ ਤੋਂ ਬਾਹਰ ਲੈ ਆਓ ਅਤੇ ਜਿਨ੍ਹਾਂ ਨੇ ਉਸ ਨੂੰ ਸੁਣਿਆ ਹੈ, ਉਹ ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖਣ, ਤਦ ਸਾਰੀ ਮੰਡਲੀ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ।
ਲੇਵੀਆਂ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ