Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 24

ਲੇਵੀਆਂ 24:12-14

Help us?
Click on verse(s) to share them!
12ਉਨ੍ਹਾਂ ਨੇ ਉਸ ਨੂੰ ਬੰਨ੍ਹ ਕੇ ਰੱਖਿਆ, ਜਦ ਤੱਕ ਉਹ ਇਸ ਮਾਮਲੇ ਵਿੱਚ ਯਹੋਵਾਹ ਦੀ ਮਰਜ਼ੀ ਨੂੰ ਨਾ ਜਾਣ ਲੈਣ।
13ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
14“ਜਿਸ ਨੇ ਕੁਫ਼ਰ ਬਕਿਆ ਹੈ, ਉਸ ਨੂੰ ਤੁਸੀਂ ਡੇਰੇ ਤੋਂ ਬਾਹਰ ਲੈ ਆਓ ਅਤੇ ਜਿਨ੍ਹਾਂ ਨੇ ਉਸ ਨੂੰ ਸੁਣਿਆ ਹੈ, ਉਹ ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖਣ, ਤਦ ਸਾਰੀ ਮੰਡਲੀ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ।

Read ਲੇਵੀਆਂ 24ਲੇਵੀਆਂ 24
Compare ਲੇਵੀਆਂ 24:12-14ਲੇਵੀਆਂ 24:12-14