Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 24

ਲੇਵੀਆਂ 24:16-21

Help us?
Click on verse(s) to share them!
16ਕੋਈ ਵੀ ਜਿਹੜਾ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ ਉਹ ਜ਼ਰੂਰ ਹੀ ਮਾਰਿਆ ਜਾਵੇ ਅਤੇ ਸਾਰੀ ਮੰਡਲੀ ਨਿਸੰਗ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ, ਭਾਵੇਂ ਉਹ ਪਰਦੇਸੀ ਹੋਵੇ ਭਾਵੇਂ ਇਸਰਾਏਲ ਵਿੱਚ ਜੰਮਿਆ ਹੋਵੇ। ਜਿਸ ਵੇਲੇ ਉਹ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ, ਉਹ ਮਾਰਿਆ ਜਾਵੇ।
17“ਜਿਹੜਾ ਕਿਸੇ ਮਨੁੱਖ ਨੂੰ ਮਾਰ ਦੇਵੇ ਉਹ ਜ਼ਰੂਰ ਹੀ ਮਾਰਿਆ ਜਾਵੇ।
18ਜਿਹੜਾ ਕਿਸੇ ਪਸ਼ੂ ਨੂੰ ਮਾਰ ਦੇਵੇ, ਤਾਂ ਉਹ ਪਸ਼ੂ ਦੇ ਬਦਲੇ ਪਸ਼ੂ ਦੇਵੇ।
19ਜਿਹੜਾ ਮਨੁੱਖ ਆਪਣੇ ਗੁਆਂਢੀ ਨੂੰ ਸੱਟ ਮਾਰੇ, ਤਾਂ ਜਿਵੇਂ ਉਸ ਨੇ ਕੀਤਾ ਹੈ, ਉਸੇ ਤਰ੍ਹਾਂ ਹੀ ਉਸ ਦੇ ਨਾਲ ਕੀਤਾ ਜਾਵੇ।
20ਸੱਟ ਦੇ ਬਦਲੇ ਸੱਟ, ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਜਿਵੇਂ ਉਸ ਨੇ ਕਿਸੇ ਮਨੁੱਖ ਨੂੰ ਸੱਟ ਮਾਰੀ, ਉਸੇ ਤਰ੍ਹਾਂ ਹੀ ਉਸ ਦੇ ਨਾਲ ਕੀਤਾ ਜਾਵੇ।
21ਜਿਹੜਾ ਕਿਸੇ ਪਸ਼ੂ ਨੂੰ ਮਾਰੇ ਉਹ ਉਸ ਦੇ ਬਦਲੇ ਪਸ਼ੂ ਦੇਵੇ, ਪਰ ਜਿਹੜਾ ਕਿਸੇ ਮਨੁੱਖ ਨੂੰ ਮਾਰ ਸੁੱਟੇ, ਉਹ ਮਾਰਿਆ ਜਾਵੇ।

Read ਲੇਵੀਆਂ 24ਲੇਵੀਆਂ 24
Compare ਲੇਵੀਆਂ 24:16-21ਲੇਵੀਆਂ 24:16-21